ਨਸ਼ੇ ਵੇਚਣ ਦਾ ਵਿਰੋਧ ਕਰਨ ‘ਤੇ ਨੌਜਵਾਨ ਦਾ ਕਤਲ, ਦੋ ਗੰਭੀਰ ਜ਼ਖ਼ਮੀ
ਗੁਰਦਾਸਪੁਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਪਿੰਡ ਮਾੜੀ ਪਨਵਾਂ ਵਿੱਚ ਨਸ਼ੇ ਦੀ ਵਿਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਵਿਅਕਤੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਬਿਕਰਮਜੀਤ ਸਿੰਘ (40) ਦੀ ਮੌਤ ਹੋ ਗਈ, ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਇਸ ਘਟਨਾ ਕਾਰਨ ਇਲਾਕੇ […]
Continue Reading