ਅੰਮ੍ਰਿਤਸਰ ‘ਚ ਦੀਵਾਲੀ ਦੀ ਰਾਤ ਨੌਜਵਾਨ ਦਾ ਕਤਲ
ਅਮ੍ਰਿਤਸਰ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ ਵਿੱਚ ਦੋ ਗੁੱਟਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਕੁਝ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਉੱਥੇ ਮੌਜੂਦ ਏਐਸਆਈ ਵੀ ਲੱਤ ਵਿੱਚ ਦੋ ਗੋਲੀਆਂ ਲੱਗਣ ਤੋਂ ਬਾਅਦ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖਲ […]
Continue Reading