ਪੁਲਿਸ ਚੌਕੀ ਸਾਹਮਣੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਸਾਥੀ ਗੰਭੀਰ ਜ਼ਖ਼ਮੀ 

ਅੰਮ੍ਰਿਤਸਰ, 16 ਸਤੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਨਵਾਂ ਪਿੰਡ ਵਿਖੇ ਮੰਗਲਵਾਰ ਰਾਤ ਕਰੀਬ 10 ਵਜੇ ਗੋਲੀ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਵਿੱਚ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੋਲੀਆਂ ਪੁਲਿਸ […]

Continue Reading