ਲੁਧਿਆਣਾ ਵਿਖੇ ਜਨਮਦਿਨ ਪਾਰਟੀ ‘ਤੇ ਗਏ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਲੁਧਿਆਣਾ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਮਸ਼ਹੂਰ ‘ਪੰਡਿਤ ਕੁਲਚੇ-ਛੋਲੇ’ ਦੀ ਦੁਕਾਨ ਦੇ ਮਾਲਕ ਦੇ ਪੁੱਤਰ ਰਾਹੁਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਇੱਕ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ। ਇਹ ਘਟਨਾ ਬੁੱਧਵਾਰ ਰਾਤ […]
Continue Reading