ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ YouTube ਚੈਨਲ ਮੁਅੱਤਲ
ਅੰਮ੍ਰਿਤਸਰ, 20 ਨਵੰਬਰ, ਬੋਲੇ ਪੰਜਾਬ ਬਿਊਰੋ; ਯੂਟਿਊਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਧਿਕਾਰਤ ਯੂਟਿਊਬ ਚੈਨਲ, SGPC, ਸ੍ਰੀ ਅੰਮ੍ਰਿਤਸਰ ਨੂੰ ਆਪਣੀ ਨੀਤੀ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ 19 ਨਵੰਬਰ, 2025 ਦੀ ਸ਼ਾਮ ਨੂੰ ਹੋਈ, ਜਦੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਰਹਿਰਾਸ ਸਾਹਿਬ ਦੇ ਪਾਠ […]
Continue Reading