ਮਹਿੰਗਾਈ ਭੱਤੇ ਸਬੰਧੀ ਪੰਜਾਬ ਸਰਕਾਰ ਮਾਨਯੋਗ ਸੁਪਰੀਮ ਕੋਰਟ ਵਿੱਚ ਜਾਣ ਦਾ ਇਰਾਦਾ ਤਿਆਗ ਕੇ ਤੁਰੰਤ ਕਰੇ ਅਦਾਇਗੀ ਅਤੇ ਬਾਕੀ ਮੰਗਾਂ ਦੇ ਨਿਪਟਾਰੇ ਹਿੱਤ 27 ਅਗਸਤ ਤੋਂ ਪਹਿਲਾਂ ਜਲਦ ਕਰੇ ਮੀਟਿੰਗ
17-18 ਅਗਸਤ ਨੂੰ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ 16 ਅਗਸਤ ਨੂੰ ਲੁਧਿਆਣਾ – ਸਾਂਝਾ ਫਰੰਟ ਚੰਡੀਗੜ੍ਹ 11 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਵਰਚੁਅਲ ਮੀਟਿੰਗ ਸਾਂਝਾ ਫਰੰਟ ਤੇ ਕਨਵੀਨਰ ਮਨਜੀਤ ਸਿੰਘ ਬਾਸਰਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ […]
Continue Reading