ਅੰਮ੍ਰਿਤਪਾਲ ਮਹਿਰੋਂ ਕਮਲ ਕੌਰ ਭਾਬੀ ਕਤਲ ‘ਚ ਭੜਕਾਊ ਪੋਸਟਾਂ ਦੇ ਪੁਰਾਣੇ ਮਾਮਲੇ ’ਚ ਅਦਾਲਤ ਵਿੱਚ ਪੇਸ਼
ਮੋਗਾ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅੱਜ ਇੱਥੇ ਮੋਗਾ ਦੀ ਸਿਵਲ ਅਦਾਲਤ ਵਿੱਚ ਇੱਕ ਪੁਰਾਣੇ ਕੇਸ ਦੇ ਸਿਲਸਿਲੇ ਵਿੱਚ ਪੁਲੀਸ ਵੱਲੋਂ ਪੇਸ਼ ਕੀਤਾ ਗਿਆ। ਇਸ ਮੌਕੇ ਥਾਣਾ ਸਿਟੀ ਦੇ ਮੁੱਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲੀਸ […]
Continue Reading