ਅਧਿਆਪਕ ਪੈਟਰੋਲ ਦੀਆਂ ਬੋਤਲਾਂ ਅਤੇ ਜ਼ਹਿਰ ਲੈ ਕੇ ਟੈਂਕੀ ‘ਤੇ ਡਟੇ! ਮਾਨ ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ
ਮੋਹਾਲੀ, 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਆਪਣੀਆਂ ਪੱਕੀਆਂ ਨੌਕਰੀਆਂ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦਾ ਰੋਸ ਹੁਣ ਬਹੁਤ ਹੀ ਗੰਭੀਰ ਅਤੇ ਖ਼ਤਰਨਾਕ ਮੋੜ ‘ਤੇ ਪਹੁੰਚ ਗਿਆ ਹੈ। ਮੋਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ (ਫੇਜ਼-8) ਦੇ ਦਫ਼ਤਰ ਅੱਗੇ ਪਿਛਲੇ ਡੇਢ ਮਹੀਨੇ ਤੋਂ ਲਗਾਤਾਰ ਧਰਨੇ ‘ਤੇ ਬੈਠੇ ਸਪੈਸ਼ਲ ਕੇਡਰ […]
Continue Reading