ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਝੜਪ

ਸੰਗਰੂਰ 12 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ, ਸਪੈਸ਼ਲ ਕੇਡਰ ਟੀਚਰਜ਼ ਫਰੰਟ ਦੇ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਪੁਲਿਸ ਨੇ ਸਪੈਸ਼ਲ ਕੇਡਰ ਟੀਚਰਜ਼ ਫਰੰਟ ਦੇ ਮੈਂਬਰਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਦੇ ਹੀ ਰੋਕ ਲਿਆ। […]

Continue Reading