ਪੰਜਾਬ ਸਰਕਾਰ ਵੱਲੋਂ 13,000 ਅਧਿਆਪਕਾਂ ਅਤੇ ਸਟਾਫ ਦੀ ਕੀਤੀ ਗਈ ਭਰਤੀ-ਹਰਜੋਤ ਬੈਂਸ

ਚੰਡੀਗੜ੍ਹ, 11 ਮਈ ,ਬੋਲੇ ਪੰਜਾਬ ਬਿਊਰੋ;  ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ।ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ […]

Continue Reading