ਸੀਨੀਅਰ ਲੇਖਾ ਅਧਿਕਾਰੀ ਪੈਨਸ਼ਨ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਜੱਥੇਬੰਦੀਆ ਨੇ ਗੰਭੀਰ ਨੋਟਿਸ ਲਿਆ
ਨੰਗਲ ,20, ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਬੀਬੀਐਮਬੀ ਵਰਕਰ ਯੂਨੀਅਨ ਨੰਗਲ( ਰਜਿ 33), ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਰੋਪੜ ਦੀ ਸਾਂਝੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਅਤੇ ਪ੍ਰਧਾਨ ਪੁੰਨਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੀਨੀਅਰ ਲੇਖਾ ਅਧਿਕਾਰੀ ਪੈਨਸ਼ਨ ਵੱਲੋਂ ਯੂਨੀਅਨ ਆਗੂਆਂ ਨੂੰ ਡਰਾਉਣ , ਭਰਿਸ਼ਟਾਚਾਰ ਵਿਰੁਧ ਅਤੇ ਮਜ਼ਦੂਰਾਂ, ਮੁਲਾਜ਼ਮਾਂ ਦੀ ਹੱਕੀ ਆਵਾਜ਼ ਨੂੰ ਦਬਾਉਣਾ […]
Continue Reading