ਅਨਪੜ੍ਹਤਾ ਮੁਕਤ ਸਮਾਜ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ: ਡਾਇਟ ਬੁੱਢਣਪੁਰ ਵਿਖੇ ਉਲਾਸ ਜਾਗਰੂਕਤਾ ਸੈਮੀਨਾਰ ਆਯੋਜਿਤ
ਬੁੱਢਣਪੁਰ/ਬਨੂੰੜ 14 ਜਨਵਰੀ,ਬੋਲੇ ਪੰਜਾਬ ਬਿਊਰੋ;ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਪੀ.ਸੀ.ਐੱਸ. ਦੀ ਅਗਵਾਈ ਹੇਠ ਹੇਠ ਅਨਪੜ੍ਹਤਾ ਮੁਕਤ ਸਮਾਜ ਦੀ ਰਚਨਾ ਲਈ ਕਮਿਊਨਿਟੀ ਦੇ ਸਰਗਰਮ ਸਹਿਯੋਗ ਨਾਲ ‘ਉਲਾਸ’ ਪ੍ਰੋਗਰਾਮ ਤਹਿਤ ਜਾਗਰੂਕਤਾ ਸੈਮੀਨਾਰ ਡਾਇਟ ਬੁੱਢਣਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸਹਾਇਕ […]
Continue Reading