ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। […]
Continue Reading