ਰਾਮ ਰਹੀਮ ਨੂੰ ਬੇਗੁਨਾਹ ਦੱਸਣ ਵਾਲੇ ਇਸ਼ਤਿਹਾਰ ’ਤੇ ਹਾਈ ਕੋਰਟ ਸਖ਼ਤ, ‘ਦਿ ਹਿੰਦੂ’ ਤੇ ‘ਦੈਨਿਕ ਭਾਸਕਰ’ ਖ਼ਿਲਾਫ਼ ਅਦਾਲਤੀ ਅਵਮਾਨਨਾ ਕਾਰਵਾਈ ਸ਼ੁਰੂ

ਨਵੀਂ ਦਿੱਲੀ 8 ਅਕਤੂਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨਾਲ ਸਬੰਧਤ ਫਰੰਟ ਪੇਜ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੇ ਮਾਮਲੇ ਵਿੱਚ ‘ਦਿ ਹਿੰਦੂ’ ਅਤੇ ‘ਦੈਨਿਕ ਭਾਸਕਰ’ ਦੇ ਪ੍ਰਕਾਸ਼ਕਾਂ ਤੇ ਮੁੱਖ ਸੰਪਾਦਕਾਂ ਖ਼ਿਲਾਫ਼ ਖ਼ੁਦ ਨੋਟਿਸ ਲੈਂਦਿਆਂ ਅਦਾਲਤੀ ਮਾਣ-ਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਹੈ। ਇਸ਼ਤਿਹਾਰ […]

Continue Reading