ਔਰਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਪੰਜਾਬ ਸਰਕਾਰ : ਬਬੀਤਾ ਸ਼ਰਮਾ

ਸਾਬਕਾ ਵਿਧਾਇਕ ਦੀ ਪਤਨੀ ਨੇ ਸਮਗੌਲੀ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਕੀਤਾ ਜਨਸੰਪਰਕ ਡੇਰਾਬੱਸੀ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਡੇਰਾਬੱਸੀ ਹਲਕੇ ਵਿੱਚ ਔਰਤਾਂ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਮੌਜੂਦਾ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਲਕੇ […]

Continue Reading