ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ […]
Continue Reading