ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਦਾ ਆਂਗਣਵਾੜੀ ਵਰਕਰਾਂ ਵੱਲੋਂ ਬਾਈਕਾਟ ਦਾ ਐਲਾਨ

ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਚੰਡੀਗੜ੍ਹ, 9 ਸਤੰਬਰ ,ਬੋਲੇ ਪੰਜਾਬ ਬਿਊਰੋ; ਸਰਵ ਆਂਗਣਵਾੜੀ ਯੂਨੀਅਨ ਪੰਜਾਬ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਰਾਸ਼ਨ ਕਾਰਡਾਂ ਦੀਵੈਰੀਫਿਕੇਸ਼ਨ ਕਰਨ ਦੀ ਦਿੱਤੀ ਗਈ ਹਦਾਇਤ ਦਾ ਸਖ਼ਤ ਵਿਰੋਧ ਕਰਦਿਆਂ ਇਸ ਕੰਮ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਹੈ। […]

Continue Reading