ਸਰਬਜੀਤ ਝਿੰਜਰ ਨੇ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਜਤਾਇਆ ਸਮਰਥਨ
ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮਾਂ ਦੇ ਹੱਕਾਂ ਲਈ ਡੱਟ ਕੇ ਖੜਿਆ ਹੈ: ਝਿੰਜਰ ਪਟਿਆਲਾ, 19 ਜਨਵਰੀ ,ਬੋਲੇ ਪੰਜਾਬ ਬਿਊਰੋ; ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ਪਟਿਆਲਾ ਵਿਖੇ ਆਊਟਸੋਰਸ ਬਿਲਿੰਗ ਮੀਟਰ ਰੀਡਰ ਯੂਨੀਅਨ ਦੇ ਹੱਕਾਂ ਦੀਆਂ ਮੰਗਾਂ ਲਈ ਸਮਰਥਨ ਜਤਾਇਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਵੀ ਮੌਜੂਦ ਸਨ। […]
Continue Reading