ਅਧਿਆਪਕ ਆਗੂ ਰਮੇਸ਼ ਲਾਲ ਨੂੰ ਸਦਮਾ
ਮੋਰਿੰਡਾ,20, ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ ਰੂਪਨਗਰ ਦੇ ਵਿੱਤ ਸਕੱਤਰ ਰਮੇਸ਼ ਲਾਲ ਦੇ ਪਿਤਾ ਰਿਟਾਇਰ ਹੈੱਡ ਟੀਚਰ ਸ਼੍ਰੀ ਪ੍ਰੇਮ ਕੁਮਾਰ ਜੀ ਮਿਤੀ 17 ਅਪ੍ਰੈਲ ਨੂੰ ਇਸ ਫਾਨੀ ਦੁਨੀਆਂ ਨੂੰ ਅਚਾਨਕ ਅਲਵਿਦਾ ਕਹਿ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਡੀ ਟੀ ਐੱਫ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ ਅਤੇ ਜਿਲ੍ਹਾ ਜਨਰਲ ਸਕੱਤਰ ਜਤਿੰਦਰ ਸਿੰਘ ਨੇ ਦੱਸਿਆ ਕਿ […]
Continue Reading