6635 ਅਧਿਆਪਕਾਂ ਵੱਲੋਂ 18 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ
ਅਨੰਦਪੁਰ ਸਾਹਿਬ / ਗੰਭੀਰਪੁਰ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ; 6635 ਈ.ਟੀ.ਟੀ. ਅਧਿਆਪਕ ਫਰੰਟ ਵੱਲੋਂ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ (ਐਤਵਾਰ) ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਦੱਸਿਆ ਕਿ 6635 ਭਰਤੀ ਅਧੀਨ ਚੁਣੇ ਗਏ ਅਧਿਆਪਕਾਂ […]
Continue Reading