ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਚੰਡੀਗੜ੍ਹ, 4 ਮਈ ,ਬੋਲੇ ਪੰਜਾਬ ਬਿਊਰੋ: ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ […]

Continue Reading