ਜੇਕਰ ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਚਾਲੂ ਨਾ ਕੀਤਾ ਤਾਂ ਗੁਰੂ ਹਰਸਹਾਏ ਦੀ ਮਿਊਂਸੀਪਲ ਕਮੇਟੀ ਦੀਆਂ ਚੋਣਾਂ ਵਾਂਗ ਵਿਧਾਨ ਸਭਾ ਚੋਣਾ ਵਿੱਚ ਵੀ ਆਮ ਆਦਮੀ ਪਾਰਟੀ ਦਾ ਖਾਤਾ ਨਹੀਂ ਖੁੱਲੇਗਾ
ਐਸ.ਏ.ਐਸ.ਨਗਰ 08 ਜੁਲਾਈ,ਬੋਲੇ ਪੰਜਾਬ ਬਿਊਰੋ;ਜਨਰਲ ਕੈਟਾਗਿਰੀਜ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਆਗੂਆਂ ਸੁਖਬੀਰ ਸਿੰਘ, ਜਸਵੀਰ ਸਿੰਘ ਗੜਾਂਗ, ਸੁਦੇਸ਼ ਕਮਲ ਸ਼ਰਮਾ,ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਦਾਂਰਾ ਅਤੇ ਵਰਿੰਦਰ ਸਿੰਘ ਨੇ ਕਿਹਾ ਹੈ ਕਿ ਜੇਕਰ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਜਨਰਲ ਕੈਟਾਗਿਰੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਹੀਂ ਲਗਾ ਰਹੀ ਤਾਂ ਆਉਣ ਵਾਲੀਆਂ 2027 ਦੀਆਂ ਵਿਧਾਨ […]
Continue Reading