ਬੰਗਲਾ ਸਾਹਿਬ ਰੋਸ ਮੁਜ਼ਾਹਰੇ ’ਚ ‘ਆਪ’ ਆਗੂਆਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ: ਕਾਲਕਾ-ਕਾਹਲੋਂ
ਨਵੀਂ ਦਿੱਲੀ, 13 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਅੰਦਰ ਹੋਏ ਰੋਸ ਮੁਜ਼ਾਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਵਰਕਰਾਂ ਦੀ ਸ਼ਮੂਲੀਅਤ ਦੇ ਵੀਡੀਓ ਸਬੂਤ ਜਾਰੀ ਕਰਦਿਆਂ ਕਿਹਾ ਹੈ ਕਿ ਹੁਣ ਇਸ ਮਾਮਲੇ ਦੀ ਅਸਲੀ ਤਸਵੀਰ ਸਾਹਮਣੇ ਆ ਗਈ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ […]
Continue Reading