ਝੋਟਾ ਕਤਲ ਕਾਂਡ, ‘ਆਪ’ ਦਾ ਚੋਣ ਨਿਸ਼ਾਨ ਝਾੜੂ ਸਾੜਿਆ: 13 ਦਿਨਾਂ ਬਾਅਦ ਵੀ ਪੋਸਟਮਾਰਟਮ ਨਹੀਂ ਹੋਇਆ

ਬਠਿੰਡਾ 25 ਅਕਤੂਬਰ ,ਬੋਲੇ ਪੰਜਾਬ ਬਿਊਰੋ; ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਮਾਨਸਾ, ਲੁਧਿਆਣਾ, ਬਠਿੰਡਾ ਅਤੇ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਸਾੜਿਆ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਝਾੜੂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ […]

Continue Reading