ਡੀਬੀਯੂ ਅਤੇ ਸੀਏਆਰਆਈ ਪਟਿਆਲਾ ਨੇ ਆਯੁਰਵੇਦ ਖੋਜ ਨੂੰ ਉਤਸ਼ਾਹਿਤ ਕਰਨ ਲਈ ਮਿਲਾਇਆ ਹੱਥ

ਸੰਯੁਕਤ ਖੋਜ, ਪੀਐਚਡੀ ਸਹਿਯੋਗ ਅਤੇ ਵਿਦਿਆਰਥੀ ਸਿਖਲਾਈ ਨੂੰ ਹੁਲਾਰਾ ਦੇਵੇਗਾ ਇਹ ਸਮਝੌਤਾ ਪੱਤਰ ਮੰਡੀ ਗੋਬਿੰਦਗੜ੍ਹ, 15 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਆਯੁਰਵੇਦ ਅਤੇ ਇਸ ਨਾਲ ਸਬੰਧਤ ਖੇਤਰਾਂ ਵਿੱਚ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ, ਵਿਗਿਆਨਕ ਖੋਜ ਨੂੰ ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਸਿਖਲਾਈ ਦੇ ਮੌਕਿਆਂ ਦਾ ਵਿਸਤਾਰ ਕਰਨ ਲਈ ਕੇਂਦਰੀ ਆਯੁਰਵੇਦ ਖੋਜ ਸੰਸਥਾਨ (CARI), […]

Continue Reading