ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਨੇ ਗਵਰਨਰ ਹਾਊਸ ਘਿਰਾਓ ਦਾ ਕੀਤਾ ਐਲਾਨ
ਚੰਡੀਗੜ੍ਹ, 29 ਜੁਲਾਈ,ਬੋਲੇ ਪੰਜਾਬ ਬਿਊਰੋ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਮੋਹਾਲੀ-ਚੰਡੀਗੜ੍ਹ ਵੱਲੋਂ 15 ਅਗਸਤ ਨੂੰ ਪੰਜਾਬ ਦੇ ਗਵਰਨਰ ਹਾਊਸ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇੱਕ ਵਿਸ਼ਾਲ ਮੀਟਿੰਗ ਹੋਈ, ਜਿਸ ਵਿੱਚ ਸਿੱਖ ਸੰਗਤਾਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ […]
Continue Reading