ਅੰਮ੍ਰਿਤਸਰ ‘ਚ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਇੱਕ ਨੌਜਵਾਨ ਔਰਤ ਨੂੰ ਕੁਚਲਿਆ
ਅਮ੍ਰਿਤਸਰ 1 ਨਵੰਬਰ ,ਬੋਲੇ ਪੰਜਾਬ ਬਿਊਰੋ; ਬੀਤੀ ਦੇਰ ਰਾਤ ਅੰਮ੍ਰਿਤਸਰ ਵਿੱਚ ਇੱਕ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਸਵਾਰੀਆਂ ਨਾਲ ਭਰੇ ਇੱਕ ਆਟੋ-ਰਿਕਸ਼ਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ 22 ਸਾਲਾ ਔਰਤ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ-ਰਿਕਸ਼ਾ ਬੁਰੀ ਤਰ੍ਹਾਂ […]
Continue Reading