ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਜ਼ਿਲ੍ਹੇ ਅੰਦਰ ਬਦਲੀਆਂ ਲਈ ਮਿਲਿਆ ਇੱਕ ਹੋਰ ਮੌਕਾ

ਐੱਸ.ਏ.ਐੱਸ. ਨਗਰ (ਮੋਹਾਲੀ), 6 ਜੁਲਾਈ ,ਬੋਲੇ ਪੰਜਾਬ ਬਿਊਰੋ; ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ), ਪੰਜਾਬ ਵੱਲੋਂ ਅੱਜ ਸਾਲ 2026 ਦੀਆਂ ਆਮ ਬਦਲੀਆਂ ਦੇ ਸਬੰਧ ਵਿੱਚ ਇੱਕ ਅਹਿਮ ਪਬਲਿਕ ਨੋਟਿਸ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਪ੍ਰਾਇਮਰੀ ਵਿੰਗ ਨਾਲ ਸਬੰਧਤ ਅਧਿਆਪਕਾਂ (ਈ.ਟੀ.ਟੀ., ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ) ਸਮੇਤ ਸਿੱਖਿਆ ਪ੍ਰੋਵਾਈਡਰਾਂ, ਬੀ.ਜੀ.ਐੱਸ., ਏ.ਈ.ਈ., ਐੱਸ.ਟੀ.ਆਰ. ਵਲੰਟੀਅਰਾਂ ਅਤੇ ਆਈ.ਈ. […]

Continue Reading