ਮੋਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਨੇ 3 ਮੰਜ਼ਿਲਾਂ ਕੀਤੀਆਂ ਸੀਲ

ਮੋਹਾਲੀ 22 ਸਤੰਬਰ ,ਬੋਲੇ ਪੰਜਾਬ ਬਿਊਰੋ; ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ ਨਾਲ ਮੰਗਲਵਾਰ ਨੂੰ ਮੁਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ’ਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਇਸ ਅਚਾਨਕ ਕਾਰਵਾਈ ਨਾਲ ਪ੍ਰਸ਼ਾਸਨਿਕ ਗਲਿਆਰਿਆਂ ’ਚ ਹੜਕੰਪ ਮਚ ਗਿਆ। ਕੇਂਦਰੀ ਏਜੰਸੀ ਦੇ ਅਧਿਕਾਰੀਆਂ […]

Continue Reading