ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਦੀ ਸ਼ੁਰੂਆਤ

ਚੰਡੀਗੜ੍ਹ, 22 ਜਨਵਰੀ ,ਬੋਲੇ ਪੰਜਾਬ ਬਿਊਰੋ : ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਨੇ ਅੱਜ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਕਾਨਫਰੰਸ (ਆਈਆਈਸੀਡੀਈਐਮ) 2026 ਵਿਖੇ ਚੋਣਾਂ ਨਾਲ ਸਬੰਧਤ ਸਾਰੀਆਂ ਜਾਣਕਾਰੀਆਂ ਅਤੇ ਸੇਵਾਵਾਂ ਲਈ ਆਪਣਾ ਵਨ-ਸਟਾਪ ਡਿਜੀਟਲ ਪਲੇਟਫਾਰਮ ਈਸੀਆਈ-ਨੈੱਟ ਲਾਂਚ ਕੀਤਾ ਹੈ। ਇਹ ਤਿੰਨ ਰੋਜ਼ਾ ਕਾਨਫਰੰਸ 21-23 ਜਨਵਰੀ, 2026 ਤੱਕ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਈ […]

Continue Reading