ਜੇ ਦਿਲ ਵਿੱਚ ਉੱਡਣ ਦਾ ਜਜ਼ਬਾ ਹੋਵੇ ਤਾਂ ਅਸਮਾਨ ਦੂਰ ਨਹੀਂ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ 7 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ […]
Continue Reading