ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 9 ਮਾਰਚ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ […]

Continue Reading