ਕਾਂਗਰਸ ਆਗੂ ਨੇ ਆਪਣੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਖ਼ਿਲਾਫ਼ ਐਫਆਈਆਰ ਦਰਜ ਕਰਵਾਈ
ਅਮ੍ਰਿਤਸਰ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪਾਰਟੀ ਦੇ ਪੰਜਾਬ ਪ੍ਰਦੇਸ਼ ਕਾਂਗਰਸ ਡੈਲੀਗੇਟ ਸ਼ਿਵਾਨੀ ਸ਼ਰਮਾ ਦੀ ਸ਼ਿਕਾਇਤ ਦੇ ਆਧਾਰ ‘ਤੇ ਅੰਮ੍ਰਿਤਸਰ ਵਿੱਚ ਕਾਂਗਰਸ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਉਰਫ਼ ਮਿੱਟੂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਸ਼ਿਵਾਨੀ ਨੇ ਦੋਸ਼ ਲਗਾਇਆ ਕਿ 3 ਅਕਤੂਬਰ ਨੂੰ ਸੌਰਭ ਮਦਾਨ ਆਪਣੇ ਗੰਨਮੈਨ ਅਤੇ ਡਰਾਈਵਰ ਨਾਲ ਉਨ੍ਹਾਂ ਦੇ ਘਰ ਪਹੁੰਚਿਆ। ਸ਼ਿਵਾਨੀ ਸ਼ਰਮਾ […]
Continue Reading