ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

ਚੰਡੀਗੜ੍ਹ, 13 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ […]

Continue Reading