ਐਸ.ਆਈ.ਆਰ. ਦਾ ਕੰਮ ਸੰਪੂਰਨ ਹੋਣ ਦੇ ਨੇੜੇ : ਡੀ.ਸੀ. ਕੋਮਲ ਮਿੱਤਲ

ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਐਸ.ਆਈ.ਆਰ.-2026 ਦੀ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਕਤੂਬਰ ,ਬੋਲੇ ਪੰਜਾਬ ਬਿਉਰੋ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਸੁਧਾਈ (ਐਸ.ਆਈ.ਆਰ.) ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਹੁਣ ਤੱਕ 99.37 ਫ਼ੀਸਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ […]

Continue Reading