ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ, 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ‘ਧਰਮ ਯੁੱਧ ਮੋਰਚਾ’ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੀ ਦੁਖਦਾਈ ਘਟਨਾ ਦੀ ਤੁਰੰਤ ਪਾਰਦਰਸ਼ੀ ਅਤੇ ਡੂੰਘਾਈ ਨਾਲ ਜਾਂਚ ਯਕੀਨੀ ਬਣਾਏਗੀ। ਇਸ ਲਈ ਤੁਰੰਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ […]
Continue Reading