ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਨੇ ਮੰਗਾਂ ਸਬੰਧੀ ਰੋਸ ਮਾਰਚ ਕਰਕੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ
ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ,ਕਿਰਤ ਵਿਭਾਗ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਸ੍ਰੀ ਚਮਕੌਰ ਸਾਹਿਬ,16, ਸਤੰਬਰ ,ਬੋਲੇ ਪੰਜਾਬ ਬਿਊਰੋ : ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੇਰੋ ਮਾਜਰਾ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ […]
Continue Reading