ਪੰਜਾਬ ਗੋਰਮਿੰਟ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ
ਫ਼ਤਹਿਗੜ੍ਹ ਸਾਹਿਬ,21, ਮਈ(ਮਲਾਗਰ ਖਮਾਣੋਂ);ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਕਾਰਜਕਾਰੀ ਦੀ ਮੀਟਿੰਗ ਇੱਥੇ ਪੈਨਸ਼ਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਹੋਈ ਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਕੀਤਾ ਮੀਟਿੰਗ ਵਿੱਚ 17/5/2026 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਮੁਲਾਜ਼ਮਾਂ/ ਪੈਨਸ਼ਨਰਜ਼ ਸਾਂਝਾ ਫਰੰਟ ਰਿਪੋਰਟਿੰਗ ਕਰਦੇ […]
Continue Reading