12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ
ਕੋਟਕਪੂਰਾ, 3 ਮਈ ,ਬੋਲੇ ਪੰਜਾਬ ਬਿਊਰੋ; ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ। ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ […]
Continue Reading