ਆਮ ਆਦਮੀ ਪਾਰਟੀ ਦੀ ਸਰਕਾਰ ਔਰਤਾਂ ਨੂੰ ਸੁਰੱਖਿਆ ਅਤੇ ਸਤਿਕਾਰ ਦੇਣ ਵਿੱਚ ਅਸਫਲ ਰਹੀ ਹੈ: ਬਬੀਤਾ ਸ਼ਰਮਾ
ਸਾਬਕਾ ਵਿਧਾਇਕ ਦੀ ਪਤਨੀ ਨੇ ਲਾਲੜੂ ਦੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਲਾਲੜੂ 13 ਨਵੰਬਰ ,ਬੋਲੇ ਪੰਜਾਬ ਬਿਊਰੋ;| ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਦੀ ਪਤਨੀ ਬਬੀਤਾ ਸ਼ਰਮਾ ਨੇ ਔਰਤਾਂ ਨੂੰ ਮੌਜੂਦਾ ਸਰਕਾਰ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਹੀ ਇੱਕੋ ਇੱਕ ਪਾਰਟੀ ਹੈ ਜਿਸਨੇ […]
Continue Reading