ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ
ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ ਨਵੀਂ ਦਿੱਲੀ 6 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ ਅੰਮ੍ਰਿਤਧਾਰੀ ਸਿੱਖ ਬੱਚਿਆਂ ਨੂੰ ਇਮਤਿਹਾਨ ਦੇਣ ਮੌਕੇ ‘ਤੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜਬੂਰ ਕਰਨਾ ਉਹਨਾਂ ਦੇ ਮਨੋਬਲ ਨੂੰ ਸੱਟ ਮਾਰਨ ਦੇ ਮਾਨਸਿਕ ਤੌਰ ਤੇ ਕਮਜ਼ੋਰ ਕਰਣ […]
Continue Reading