ਭਾਰਤੀ ਜਨਤਾ ਪਾਰਟੀ ਕੇਂਦਰ ਵਿੱਚ ਜਨਰਲ ਵਰਗ ਦੇ ਕਮਿਸ਼ਨ ਦੀ ਸਥਾਪਨਾ ਕਰੇ – ਫੈਡਰੇਸ਼ਨ
ਪੰਜਾਬ ਸਰਕਾਰ ਤੋਂ ਜਨਰਲ ਵਰਗ ਦੇ ਕਮਿਸ਼ਨ ਦਾ ਚੇਅਰਮੈਨ ਲਾਉਣ ਦੀ ਮੰਗ ਮੋਹਾਲੀ 16 ਜੂਨ ,ਬੋਲੇ ਪੰਜਾਬ ਬਿਊਰੋ; ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਦਿਲਬਾਗ ਸਿੰਘ, ਪਰਦੀਪ ਸਿੰਘ ਰੰਧਾਵਾ, ਹਰਚੰਦ ਸਿੰਘ, ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ ਅਤੇ ਜਸਵੀਰ ਸਿੰਘ ਗੜਾਂਗ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਭਾਰਤੀ […]
Continue Reading