ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਅਧਿਆਪਕ ਸੁਨਾਮ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਪਟਿਆਲਾ 28 ਜੁਲਾਈ ,ਬੋਲੇ ਪੰਜਾਬ ਬਿਊਰੋ: ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਸਰਕਾਰ ਦੇ ਝੂਠੇ ਵਾਅਦਿਆਂ ਅਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਜੱਥੇਬੰਦੀ ਵੱਲੋਂ ਲਏ ਗਏ ਫੈਸਲੇ ਅਨੁਸਾਰ 31 ਜੁਲਾਈ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਰਿਹਾਇਸ਼ ਦਾ […]

Continue Reading