ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਅਰਦਾਸ, ਸਰਨਾ ਦਾ ਐਲਾਨ—ਪੰਜਾਬ ’ਚ ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ

ਨਵੀਂ ਦਿੱਲੀ, 9 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਬੰਦੀ ਛੋੜ ਦਿਵਸ ਮੌਕੇ ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ਾਲ ਸੰਗਤੀ ਅਰਦਾਸ ਕੀਤੀ ਗਈ। ਗੁਰੂ ਜਸ ਗਾਇਨ ਉਪਰੰਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿੱਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਅਰਦਾਸ ਕੀਤੀ ਗਈ। […]

Continue Reading