ਕਵੀ ਦਰਬਾਰ ਦੌਰਾਨ ਸੁਰਜੀਤ ਸੁਮਨ ਦਾ ਕਰਵਾਇਆ ਰੂ-ਬਰੂ
ਚੰਡੀਗੜ੍ਹ , 01 ਨਵੰਬਰ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਰੋਟਰੀ ਕਲੱਬ ਮੋਹਾਲ਼ੀ ਵਿਖੇ ਕਰਵਾਏ ਗਏ ਕਵੀ ਦਰਬਾਰ ਦੌਰਾਨ ਗੀਤਕਾਰ, ਕਵੀ ਤੇ ਕਾਲਮ ਨਵੀਸ ਸੁਰਜੀਤ ਸੁਮਨ ਦਾ ਰੂ-ਬਰੂ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਉੱਘੀ ਲੇਖਿਕਾ ਡਾ. ਚਰਨਜੀਤ ਕੌਰ, ਕੇਂਦਰ ਦੇ ਮੀਤ ਪ੍ਰਧਾਨ ਪਰਮਜੀਤ ਪਰਮ ਅਤੇ ਉੱਘੇ ਲੇਖਕ ਦਰਸ਼ਨ ਸਿੰਘ ਸਿੱਧੂ ਸ਼ਾਮਲ ਹੋਏ। ਡਾ. […]
Continue Reading