ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

ਚੰਡੀਗੜ੍ਹ, 11ਅਕਤੂਬਰ,ਬੋਲੇ ਪੰਜਾਬ ਬਿਊਰੋ; ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਵਿਧਾਇਕ ਪਰਗਟ ਸਿੰਘ ਅੱਜ(11 ਅਕਤੂਬਰ ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਕਾਂਗਰਸ ਹਾਈਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ‘ਤੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੱਜ ਐਤਵਾਰ ਨੂੰ ਚੰਡੀਗੜ੍ਹ ਦੇ […]

Continue Reading