ਅੰਮ੍ਰਿਤਸਰ ‘ਚ ਪੁੱਤਰ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਗ੍ਰਿਫ਼ਤਾਰ, ਕੌਂਸਲਰਾਂ ਨੂੰ ਥਾਣੇ ਤੋਂ ਬਾਹਰ ਘਸੀਟਿਆ

ਅੰਮ੍ਰਿਤਸਰ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਅਤੇ ਸਾਬਕਾ ਇੰਪਰੂਵਮੈਂਟ ਟਰੱਸਟ ਚੇਅਰਮੈਨ ਦਿਨੇਸ਼ ਬੱਸੀ ਨੂੰ ਗ੍ਰਿਫ਼ਤਾਰ ਕੀਤਾ। ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਨੇ ਇਹ ਕਾਰਵਾਈ ਧੋਖਾਧੜੀ ਦੇ ਮਾਮਲੇ ਵਿੱਚ ਕੀਤੀ। ਬੱਸੀ ਦੇ ਪੁੱਤਰ ਵੰਸ਼ ਬੱਸੀ ਅਤੇ ਉਸਦੇ ਦੋਸਤ ਅਮਿਤ ਬਜਾਜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਕਾਂਗਰਸੀ ਕੌਂਸਲਰਾਂ ਨੇ ਬੱਸੀ […]

Continue Reading