ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਬਲਬੀਰ ਸਿੱਧੂ ਨੇ ਮੋਹਾਲੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਮੋਹਾਲੀ, 31 ਅਕਤੂਬਰ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਸਥਿਤ ਆਪਣੇ ਦਫ਼ਤਰ ਵਿਖੇ ਹਲਕਾ ਮੋਹਾਲੀ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪੰਚਾਂ-ਸਰਪੰਚਾਂ, ਮੋਹਤਬਰ ਆਗੂਆਂ, ਮੌਜੂਦਾ ਅਤੇ ਸਾਬਕਾ ਕੌਂਸਲਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿੱਚ […]

Continue Reading