Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ
ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ/PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਪੱਕਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੰਗਰੂਰ ਡਿਪੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ […]
Continue Reading