20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 17 ਫਰਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ […]

Continue Reading